Today We are Provided Punjabi Attitude Status, Shayari & Quotes (2023)
ਟੁੱਟਿਆ ਯਕੀਨ ਦੂਜੀ ਵਾਰ ਨੀ ਕਰਾਂਗੇ
ਹੁਣ ਪਹਿਲਾਂ ਵਾਂਗੂ ਤੇਰਾ ਇੰਤਜਾਰ ਨੀ ਕਰਾਂਗੇ
ਜਾ ਯਾਰਾ ਤੇਰੀਆ ਚਲਾਕੀਆ ਨੇ ਮਾਫ
ਪਰ ਮੁੜਕੇ ਤੇਰਾ ਇਤਬਾਰ ਨਹੀਂ ਕਰਾਂਗੇ !
ਗਿਣਤੀ ਦੇ 💪🏻ਯਾਰ… 😏ਬੇਸ਼ੁਮਾਰ ਆ ❤ਪਿਆਰ,
ਨਾਰਾਂ💁🏼 ਲੈਨਦੀਆ ਨੇ ਸੂਹਾਂ 👀ਕਿਹੜੇ ਪਿੰਡੋਂ ਸਰਦਾਰ !!�
ਕਿਸੇ ਦਾ ਦਿਲ ਜਿੱਤਣ ਲਈ ਤਜਰਬਾ ਚਾਹੀਦਾ
ਨਈਂ ਤਾਂ ਬੰਦੇ ਤਾਂ ਲੋਕ pub g ਚ ਵੀ ਮਾਰੀ ਜਾਂਦੇ ਆ !
ਪਹਿਲਾ ਦੋਸਤੀ ਚ ਹਿਸਾਬ ਕਿਤਾਬ
ਨਹੀਂ ਹੁੰਦੇ ਸੀ ਤੇ ਪਿਆਰ ਗੂੜੇ ਹੁੰਦੇ ਸੀ,
ਹੁਣ ਤਾਂ ਦੋਸਤੀ ਪੈਸੇ ਤੇ
ਮਤਲਬ ਲਈ ਹੁੰਦੀ ਹੈ !!
ਇਹ ਨਾਂ ਸਮਝੀ ਕਿ ਤੇਰੇ ਕਾਬਿਲ ਨਹੀਂ ਹਾਂ, ਤੜਫ ਰਹੇ ਨੇਂ ਉਹ ਜਿਹਨਾਂ ਨੂੰ ਹਾਸਿਲ ਨਹੀਂ ਹਾ
ਕੱਢ ਦਿਆਗੇ ਉਹ ਵੀ ਜਿਹੜਾ 👉ਤੇਰੇ 👦ਦਿਲ❤ ਵਿਚ “ਵਹਿਮ”
ਆ…ਪੁੱਛ ਕੇ ਦੇਖ ਆਪਣੇ “YaaRan”👬👭 ਨੂੰ ਉਹ ਵੀ ਤੇਰੀ Jatti 💁ਦੇ Fan ਆ..😜😉�
ਅਸੀਂ ਤਾ ਠੰਡੇ ਹੀ☺️ ਰਹਿੰਦੇ ਆ ਸੱਜਣਾ🔥ਅੱਗ ਤਾ ਓਹਨਾ💢 ਦੇ ਲਗਦੀ ਆ☺️ਜੋ ਸਾਨੂੰ ਦੇਖ👀 ਕੇ ਸੜਦੇ ਆ😠
🕊ਫਿਰ ਚੀਨੇਆਂ ਦਾ ਰਹਿ ਗਿਆ ਕੀ ਰੁਤਬਾ,,
ਜੇ ਗੋਲੇ ਬਾਜੀਆਂ ਜਿਤਾਉਣ ਲੱਗ ਪਏ
ਜਿੰਨਾ ਦੇ ਸੈਲਫੀ ਲੈਂਦੇਆ ਦੇ ਹੱਥ ਕੰਬਦੇ..
ਉਹ ਸਾਲੇ ਹੁਣ ਸਾਡੇ ਤੇ ਨਿਸ਼ਾਨਾ ਲਉਣਗੇ..
ਅਸੀ ਤਾਂ ਹੱਸਣਾ🙂 ਸਿੱਖਿਆ
ਮੱਚਣ ਨੂੰ ਦੁਨਿਆ 🌍ਬੈਠੀ ਆ
ਨਸਲਾ ਤੋ ਪਛਾਣੇ ਜਾਂਦੇ ਘੋੜੇ ਮਿੱਤਰਾ
ਬੰਦੇ👨 ਨੇ ਪਛਾਣੇ ਜਾਂਦੇ ਗੱਲ ਬਾਤ ਤੋ
Punjabi Attitude Status, Shayari & Quotes (2023)
ਪੱਥਰ ਸਰੀਰ ਖੂਨ ਮਿੱਤਰਾ ਦੇ ਗਾੜੇ,
ਡੋਲ ਜਾਣ ਹੋਸਲੇ ਐਨੇ ਵੀ ਨੀ ਮਾੜੇ..!!
ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ,
ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ..!!
ਦਿਖਾਵਿਆਂ ਵਿੱਚ ਨੀ ਪਏ ਕਦੀ ਸੱਜਣਾ,
ਜਿੱਦਾ ਦੇ ਵੀ ਹੇਗੈ ਆ ਸ਼ਰੇਆਮ ਆ..!!
ਜਿੰਨੀ ਦਿੱਤੀ ਰੱਬ ਨੇ ਆ ਕੱਢੁ ਟੌਰ ਨਾਲ,
ਗੱਲੀਂ ਬਾਤੀਂ ਏਥੇ ਸਾਨੂੰ ਬੜੇ ਮਾਰਦੇ..!!
ਲੋਕਾਂ ਵਾਂਗੂੰ ਕਰਦੇ ਜੇ ਦੱਗੇਬਾਜ਼ੀਆਂ,
ਸਾਡੇ ਸਿਰ ਯਾਰੀਆਂ ਦਾ Crown ਹੁੰਦਾ ਨਾ..!!
ਰੀਸਾਂ ਕਰਨ ਬਥੇਰੇ ਪਰ ਮੁਕਾਬਲਾ ਨੀ ਯਾਰਾਂ ਦਾ,
ਖੱਚਾਂ ਨੂੰ ਕੀ ਪਤਾ ਮਿੱਤਰਾਂ ਦੀਆਂ ਮਾਰਾਂ ਦਾ..!!
ਵਰਤ ਕੇ ਛੱਡਣ ਵਾਲੇ ਲੱਖ ਬੁਰਾ ਕਹਿਣ,
ਪਰਖਣ ਵਾਲੇ ਅੱਜ ਵੀ ਸਲਾਮਾਂ ਕਰਦੇ ਨੇ..!!
ਸੜਕ ਕਿਨੀ ਹੀ ਸਾਫ਼ ਕਿਊਂ ਕਿਊਂ ਨਾ ਹੋਵੇ ਧੂਲ ਤਾਂ ਹੋ ਹੀ ਜਾਂਦੀ ਹੈ,
ਬੰਦਾ ਜਿਨਾ ਮਰਜੀ ਚੰਗਾ ਹੋਵੇ ਭੁੱਲ ਤਾਂ ਹੋ ਹੀ ਜਾਂਦੀ ਹੈ।
ਜੇ ਰਿਸ਼ਤੇ ਸੱਚੇ ਹੋਣ ਤਾ ਜਿਆਦਾ ਸੰਭਾਲਣੇ ਨਹੀਂ ਪੈਂਦੇ,
ਤੇ ਜੇਹੜਿਆ ਰਿਸ਼ਤਿਆਂ ਨੂੰ ਜਿਆਦਾ ਸੰਭਾਲਣਾ ਪਵੇ ਓਹ ਰਿਸ਼ਤੇ ਸਚੇ ਨਹੀਂ ਹੁੰਦੇ।
ਬਹੁਤ ਡਰ ਲਗਦਾ ਮੇਨੂੰ ਉਨ੍ਹਾ ਲੋਕਾਂ ਤੋਂ,
ਜਿਨ੍ਹਾ ਦੇ ਚੇਹਰੇ ਤੇ ਮਿਠਾਸ ਤੇ ਦਿਲ ਚ ਜ਼ਹਰ ਹੁੰਦਾ ਹੈ..!!
ਰੁਤਬਾ ਤੋ ਯੂ ਹੀ ਬਰਕਰਾਰ ਰਹੇਗਾ,
ਓਜਾੜਨੇ ਵਾਲੇ ਭਲੇ ਹੀ ਦਿਨ ਰਾਤ ਏਕ ਕਰ ਦੇਂ..!!
ਜਿੱਤ ਹਾਰ ਦੇਖ ਕੇ ਨੀ ਤੁਰੇ ਕਿਸੇ ਨਾਲ,
ਤੁਰੇ ਹਾਂ ਤਾਂ ਦਿੱਤੀ ਹੋਈ ਜੁਬਾਨ ਕਰਕੇ..!!
ਜਿੰਦਗੀ ਮੁਸ਼ਕਿਲ ਏ ਹਰ ਮੋੜ ਤੇ,
ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ..!!
ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,
ਜਿੱਥੇ ਜਮੀਰ ਨਾ ਮੰਨੇ,
ਉੱਥੇ ਸਲਾਮ ਨੀ ਕਰਦੇ..!!
Website Designing Services
ਤੇਰੀ ਹਾਰ ਤੇ ਹੱਸਣ ਵਾਲੇ ਬਹੁਤ ਨੇ
ਤੇਰੀ ਜਿੱਤ ਤੇ ਮੱਚਣ ਵਾਲੇ ਬਹੁਤ ਨੇ
ਤੂੰ ਆਪਣੇ ਹਿਸਾਬ ਨਾਲ ਚੱਲੀ
ਇੱਥੇ ਵਿਹਲੇ ਚੂੜੀਆ ਕੱਸਣ ਵਾਲੇ ਬਹੁਤ ਨੇ..!!
ਉਹ ਜਿਹੜੀ ਯਾਰ ਦੀ ਜਮੀਰ ਨੂੰ ਖਰੀਦ ਲਵੇ
ਐਸੀ ਬਣੀ ਨਾ ਕਰੰਸੀ ਜੱਗ ਤੇ..!!
ਸਭ ਦਾ ਹੀ ਕਰੀਦਾ ਏ ਦਿਲੋ ਸੱਜਣਾ,
ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ..!!
ਕਈ ਕੇਲੇ ਦੇ ਛਿੱਲਕੇ ਵਰਗੀ ਔਕਾਤ ਦੇ ਹੁੰਦੇ ਨੇ ,
ਦੂਜਿਆ ਨੂੰ ਥੱਲੇ ਸਿੱਟਣ ਤੇ ਲੱਗੇ ਰਹਿੰਦੇ ਨੇ..!!
ਨਜ਼ਰਾਂ ਨਜ਼ਰਾਂ ਦਾ ਫਰਕ ਆ ਸੱਜਣਾ
ਕਿਸੇ ਨੂੰ ਜ਼ਹਿਰ ਲਗਦੇ ਆਂ ਤੇ ਕਿਸੇ ਨੂੰ ਸ਼ਹਿਦ..!!
ਜੇ ਤੁਹਾਡੇ ਸੁਪਨੇ ਤੁਹਾਨੂੰ ਨਹੀਂ ਡਰਾ ਰਹੇ ਤਾਂ
ਸਮਝੋ ਸੁਪਨੇ ਬਹੁਤ ਛੋਟੇ ਨੇ..!!
ਕਾਕਾ ਹਿੰਮਤ ਗੱਲਾਂ ਚ ਨਹੀ ਦੱਸੀ ਜਾਂਦੀ,
ਕਾਰਨਾਮਿਆਂ ‘ਚ ਦਿਖਾਓਣੀ ਪੈਂਦੀ ਆ..!!
ਬੈਗਾਨਿਆ ਦੀ ਦਿੱਤੀ ਅਕਲ ਆਪਣਿਆ ਦੇ ਦਿੱਤੇ ਦੁੱਖ,
ਬੰਦੇ ਨੂੰ ਹਮੇਸਾ ਯਾਦ ਰਹਿੰਦੇ ਹਨ..!!
ਹੱਸਣ ਖੇਡਣ ਆਏ ਆ,
ਜਿੰਦੇ ਕੋਈ ਮੁਕਾਬਲਾ ਕਰਨ ਥੋੜ੍ਹੀ..!!
5 ਮਿੰਟ ਦਾ ਕ੍ਰੋਧ ਉਮਰ ਭਰ ਦੀ,
ਦੋਸਤੀ ਨੂੰ ਖਤਮ ਕਰ ਦਿੰਦਾ ਹੈ..!!
ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ,
ਜਿੰਨੀ ਓਹ ਤੁਹਾਨੂੰ ਦਿੰਦਾ ਹੈ,
ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ..!!
ਕਿਸੇ ਦੇ ਧੀ ਪੁੱਤ ਬਾਰੇ ਇੰਨਾ ਬੁਰਾ ਵੀ ਨਾ ਸੋਚੋ ਕਿ,
ਤੁਹਾਡੇ ਕਰਮਾ ਦਾ ਫਲ ਤੁਹਾਡੇ ਹੀ ਬਚਿਆਂ ਅੱਗੇ ਆ ਜਾਵੇ..!!
ਦੂਜਾ ਮੌਕਾ ਸਿਰਫ ਕਹਾਣੀਆਂ ਹੀ ਦਿੰਦੀਆਂ,
ਹਨ ਜਿੰਦਗੀ ਨਹੀਂ..!!
ਕਰਨੀ ਆ ਤਾ ਸਰਦਾਰੀ ਕਰੋ,
ਆਸ਼ਕ਼ੀ ਤਾਂ ਹਰ ਕੋਈ ਕਰ ਲੈਦਾ..!!
ਦੇਖ ਉਜੜਦੀ ਕਿਸੇ ਦੀ ਕੁੱਲੀ ਛੱਡ ਦੇ ਜਸ਼ਨ ਮਨਾਉਣਾ,
ਤੇਰੇ ਨਾਲ ਪਤਾ ਨੀ ਬੰਦਿਆ ਹਾਲੇ ਕੀ-ਕੀ ਹੋਣਾ..!!
ਰੱਬਾ ਕਾਰ ਭਾਵੇਂ ਮਰੂਤੀ 800 ਹੀ ਦਵਾ ਦੀਂ,
ਪਰ ਉੱਤੇ ਲਾਲ ਬੱਤੀ ਲਵਾ ਦੀ..!!
ਤਜ਼ਰਬਾ ਕਹਿੰਦਾ ਪਿਆਰ ਤੋਂ ਕਿਨਾਰਾ ਕਰ ਲੈ,
ਪਰ ਦਿਲ ਕਹਿੰਦਾ ੲਿਹੀ ਤਜ਼ਰਬਾ ਦੁਬਾਰਾ ਕਰ ਲੈ..!!
ਉਹ ਸਰਕਾਰੀ ਬੱਸ ਹੀ ਕਾਹਦੀ ਜਿਹੜੀ ਖੜਕੇ ਨਾ,
ਉਹ ਗੱਭਰੂ ਹੀ ਕਾਹਦਾ ਜਿਹੜਾ ਦੁਨੀਆ ਦੀ ਅੱਖ ਵਿੱਚ ਰੜਕੇ ਨਾ..!!
ਮੈਂ ਖਾਸ ਜਾਂ ਸਾਧਾਰਨ ਹੋਵਾਂ,
ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ..!!
ਸ਼ਾਂਤ ਦਰਿਆਵਾਂ ਦੇ ਵਾਂਗ ਵਹਿੰਦੇ ਨੇ,
ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇ..!!